Deuteronomy 22:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਅੰਗੂਰਾਂ ਦੇ ਬਾਗਾਂ ਵਿੱਚ ਅਨਾਜ ਨਹੀਂ ਬੀਜਣਾ ਚਾਹੀਦਾ। ਕਿਉਂਕਿ ਉਹ ਬੇਕਾਰ ਹੋ ਜਾਣਗੇ ਫ਼ਿਰ ਤੁਸੀਂ ਨਾ ਤਾਂ ਅੰਗੂਰਾਂ ਦੀ ਵਰਤੋਂ ਕਰ ਸੱਕੋਂਗੇ ਅਤੇ ਨਾ ਉਸ ਅਨਾਜ ਦੀ ਜਿਹੜਾ ਉਨ੍ਹਾਂ ਬੀਜੇ ਹੋਏ ਬੀਜਾਂ ਤੋਂ ਉੱਗੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਅੰਗੂਰੀ ਬਾਗ ਵਿੱਚ ਦੋ ਪਰਕਾਰ ਦੇ ਬੀ ਨਾ ਬੀਜੀਂ ਮਤੇ ਉਹ ਬੀ ਜਿਹੜਾ ਤੂੰ ਬੀਜਿਆ ਹੈ ਅਰਥਾਤ ਸਾਰੀ ਪੈਦਾਵਰ ਅਤੇ ਬਾਗ ਦਾ ਵਾਧਾ ਜ਼ਬਤ ਹੋ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਅੰਗੂਰੀ ਬਾਗ਼ ਵਿੱਚ ਦੋ ਪ੍ਰਕਾਰ ਦੇ ਬੀਜ ਨਾ ਬੀਜੀਂ, ਅਜਿਹਾ ਨਾ ਹੋਵੇ ਕਿ ਸਾਰੀ ਪੈਦਾਵਾਰ ਅਰਥਾਤ ਤੇਰਾ ਬੀਜਿਆ ਹੋਇਆ ਬੀਜ ਅਤੇ ਬਾਗ਼ ਦੀ ਉਪਜ ਦੋਵੇਂ ਭਰਿਸ਼ਟ ਹੋ ਜਾਣ।