Deuteronomy 23:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਉੱਥੇ ਕੋਈ ਅਜਿਹਾ ਆਦਮੀ ਹੈ ਜਿਹੜਾ ਰਾਤ ਵੇਲੇ ਆਪਣੀ ਨੀਂਦ ਵਿੱਚ ਸੁਪਨਦੋਸ਼ ਕਾਰਣ ਪਲੀਤ ਹੋ ਗਿਆ ਹੋਵੇ, ਉਸ ਨੂੰ ਡੇਰੇ ਤੋਂ ਬਾਹਰ ਜਾਕੇ, ਸ਼ਾਮ ਤੀਕ ਉੱਥੇ ਰਹਿਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਹਾਡੇ ਵਿੱਚ ਕੋਈ ਮਨੁੱਖ ਹੋਵੇ ਜਿਹੜਾ ਅਣਜਾਣੇ ਤੇ ਰਾਤ ਨੂੰ ਅਸ਼ੁੱਧ ਹੋ ਗਿਆ ਹੋਵੇ ਉਹ ਛੌਣੀ ਵਿੱਚੋਂ ਇੱਕ ਪਾਸੇ ਨੂੰ ਚਲਿਆ ਜਾਵੇ, ਉਹ ਛੌਣੀ ਵਿੱਚ ਨਾ ਵੜ੍ਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੁਹਾਡੇ ਵਿੱਚ ਕੋਈ ਮਨੁੱਖ ਹੋਵੇ ਜਿਹੜਾ ਅਣਜਾਣੇ ਹੀ ਰਾਤ ਨੂੰ ਅਸ਼ੁੱਧ ਹੋ ਗਿਆ ਹੋਵੇ, ਤਾਂ ਉਹ ਛਾਉਣੀ ਵਿੱਚੋਂ ਬਾਹਰ ਚਲਿਆ ਜਾਵੇ, ਉਹ ਛਾਉਣੀ ਵਿੱਚ ਨਾ ਆਵੇ।