Deuteronomy 23:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਡੇ ਡੇਰੇ ਦੇ ਬਾਹਰ ਅਜਿਹੀ ਥਾਂ ਜ਼ਰੂਰ ਹੋਣੀ ਚਾਹੀਦੀ ਹੈ ਜਿੱਥੇ ਤੁਸੀਂ ਹਾਜ਼ਤ ਰਫ਼ਾ ਕਰ ਸੱਕੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਲਈ ਛੌਣੀ ਤੋਂ ਬਾਹਰ ਇੱਕ ਪਾਸੇ ਵੱਲ ਥਾਂ ਹੋਵੇ ਜਿੱਥੇ ਤੁਸੀਂ ਸੁਚੇਤੇ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛਾਉਣੀ ਦੇ ਬਾਹਰ ਇੱਕ ਪਾਸੇ ਨੂੰ ਤੁਹਾਡੇ ਲਈ ਇੱਕ ਸਥਾਨ ਹੋਵੇ, ਜਿੱਥੇ ਤੁਸੀਂ ਜੰਗਲ-ਪਾਣੀ ਲਈ ਜਾਓ।