Deuteronomy 23:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਹਥਿਆਰਾਂ ਨਾਲ ਧਰਤੀ ਖੋਦਣ ਲਈ ਇੱਕ ਰੰਬੀ ਵੀ ਰੱਖੋ। ਫ਼ੇਰ ਹਾਜ਼ਤ ਰਫ਼ਾ ਕਰਨ ਤੋਂ ਬਾਦ ਤੁਸੀਂ ਉਸ ਨੂੰ ਢੱਕਣ ਲਈ ਟੋਆ ਪੁੱਟੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਸੰਦਾ ਵਿੱਚ ਤੁਹਾਡੇ ਕੋਲ ਇੱਕ ਰੰਬੀ ਹੋਵੇ ਅਤੇ ਐਉਂ ਹੋਵੇ ਕੇ ਜਦ ਤੁਸੀਂ ਬਾਹਰ ਸੁਚੇਤੇ ਬੈਠੋ ਤਾਂ ਤੁਸੀਂ ਉਸ ਦੇ ਨਾਲ ਪੁੱਟੋ। ਅਤੇ ਜੋ ਕੱਜ ਤੁਹਾਡੇ ਵਿੱਚੋਂ ਨਿੱਕਲਿਆ ਹੋਵੇ ਮੁੜ ਕੇ ਉਸ ਨੂੰ ਕੁਝ ਦਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਸੰਦਾਂ ਵਿੱਚ ਤੁਹਾਡੇ ਕੋਲ ਇੱਕ ਰੰਬੀ ਹੋਵੇ ਅਤੇ ਜਦ ਤੁਸੀਂ ਜੰਗਲ-ਪਾਣੀ ਲਈ ਬੈਠੋ, ਤਦ ਉਸ ਦੇ ਨਾਲ ਮਿੱਟੀ ਪੁੱਟ ਕੇ ਆਪਣੇ ਮਲ ਨੂੰ ਢੱਕ ਦਿਓ।