Deuteronomy 23:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਕੋਈ ਗੁਲਾਮ ਆਪਣੇ ਮਾਲਕ ਕੋਲੋਂ ਭੱਜਕੇ ਤੁਹਾਡੇ ਕੋਲ ਆ ਜਾਂਦਾ ਹੈ, ਤੁਹਾਨੂੰ ਇਸ ਗੁਲਾਮ ਨੂੰ ਉਸ ਦੇ ਸੁਆਮੀ ਨੂੰ ਵਾਪਸ ਨਹੀਂ ਕਰਨਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਕੋਈ ਗੋੱਲਾ ਜਿਹੜਾ ਤੇਰੇ ਕੋਲ ਆਪਣੇ ਸੁਆਮੀ ਤੋਂ ਨੱਠ ਕੇ ਆ ਜਾਵੇ ਉਸ ਦੇ ਸੁਆਮੀ ਨੂੰ ਨਾ ਮੋੜੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਦਾਸ ਆਪਣੇ ਸੁਆਮੀ ਕੋਲੋਂ ਨੱਠ ਕੇ ਤੇਰੇ ਕੋਲ ਆ ਜਾਵੇ, ਤੂੰ ਉਸ ਨੂੰ ਉਸ ਦੇ ਸੁਆਮੀ ਨੂੰ ਨਾ ਮੋੜੀਂ,