Deuteronomy 23:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲੀ ਮਰਦ ਜਾਂ ਔਰਤ ਨੂੰ ਕਦੇ ਵੀ ਮੰਦਰ ਦੀ ਵੇਸਵਾ ਨਹੀਂ ਬਨਣਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੀਆਂ ਧੀਆਂ ਵਿੱਚੋਂ ਕੋਈ ਦੇਵਦਾਸੀ ਨਾ ਹੋਵੇ ਅਤੇ ਨਾ ਇਸਰਾਏਲ ਦੇ ਪੁੱਤ੍ਰਾਂ ਵਿੱਚੋਂ ਕੋਈ ਗਾਂਡੂ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੀਆਂ ਧੀਆਂ ਵਿੱਚੋਂ ਕੋਈ ਵੀ ਦੇਵਦਾਸੀ ਨਾ ਹੋਵੇ, ਅਤੇ ਨਾ ਹੀ ਇਸਰਾਏਲ ਦੇ ਪੁੱਤਰਾਂ ਵਿੱਚੋਂ ਕੋਈ ਅਜਿਹਾ ਬੁਰਾ ਕੰਮ ਕਰਨ ਵਾਲਾ ਹੋਵੇ।