Deuteronomy 23:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਦੋਂ ਤੁਸੀਂ ਕਿਸੇ ਦੂਸਰੇ ਇਸਰਾਏਲੀ ਨੂੰ ਕੋਈ ਚੀਜ਼ ਉਧਾਰ ਦੇਵੋ ਤਾਂ ਤੁਹਾਨੂੰ ਉਸ ਉੱਤੇ ਸੂਦ ਨਹੀਂ ਲੈਣਾ ਚਾਹੀਦਾ। ਪੈਸੇ ਉੱਤੇ ਭੋਜਨ ਉੱਤੇ ਜਾਂ ਕਿਸੇ ਵੀ ਅਜਿਹੀ ਚੀਜ਼ ਉੱਤੇ ਸੂਦ ਨਹੀਂ ਲੈਣਾ ਜਿਸ ਉੱਤੇ ਸੂਦ ਲਿਆ ਜਾ ਸੱਕਦਾ ਹੋਵੇ,
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਭਰਾ ਨੂੰ ਬਿਆਜ ਉੱਤੇ ਨਾ ਦੇਵੀਂ, ਨਾ ਚਾਂਦੀ ਦਾ ਬਿਆਜ, ਨਾ ਅੰਨ ਦਾ ਬਿਆਜ, ਨਾ ਕਿਸੇ ਚੀਜ਼ ਦਾ ਬਿਆਜ ਜਿਹੜੀ ਬਿਆਜ ਉੱਤੇ ਦਿੱਤੀ ਜਾਂਦੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਭਰਾ ਨੂੰ ਬਿਆਜ ਉੱਤੇ ਕਰਜ਼ਾ ਨਾ ਦੇਵੀਂ, ਭਾਵੇਂ ਚਾਂਦੀ, ਭਾਵੇਂ ਅੰਨ, ਜਾਂ ਹੋਰ ਕੋਈ ਵੀ ਚੀਜ਼ ਜਿਹੜੀ ਬਿਆਜ ਉੱਤੇ ਦਿੱਤੀ ਜਾਂਦੀ ਹੈ, ਉਹ ਬਿਆਜ ਉੱਤੇ ਨਾ ਦੇਵੀਂ।