Deuteronomy 23:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਵਿਅਕਤੀ ਅਣਵਿਆਹੇ ਮਾਪਿਆਂ ਦਾ ਬੱਚਾ ਹੋਵੇ, ਉਹ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸੱਕਦਾ। ਉਸਦੀ 10ਵੀਂ ਪੀੜੀ ਦੇ ਉੱਤਰਾਧਿਕਾਰੀ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਹਰਾਮ ਦੀ ਨਸਲ ਯਹੋਵਾਹ ਦੀ ਸਭਾ ਵਿੱਚ ਨਾ ਵੜੇ। ਉਹ ਦੱਸਵੀਂ ਪੀੜ੍ਹੀ ਤੀਕ ਵੀ ਯਹੋਵਾਹ ਸਭਾ ਵਿੱਚ ਨਾ ਵੜ੍ਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁਕਰਮ ਨਾਲ ਜੰਮਿਆ ਹੋਇਆ ਯਹੋਵਾਹ ਦੀ ਸਭਾ ਵਿੱਚ ਨਾ ਵੜੇ ਸਗੋਂ ਦਸਵੀਂ ਪੀੜ੍ਹੀ ਤੱਕ ਉਸ ਦੇ ਵੰਸ਼ ਦਾ ਕੋਈ ਵੀ ਯਹੋਵਾਹ ਦੀ ਸਭਾ ਵਿੱਚ ਨਾ ਵੜੇ।