Deuteronomy 23:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਦੋਂ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਕੋਈ ਇਕਰਾਰ ਕਰੋ ਤਾਂ ਕਦੇ ਵੀ ਇਕਰਾਰ ਕੀਤੀ ਹੋਈ ਚੀਜ਼ ਦੇਣ ਵਿੱਚ ਢਿੱਲ ਨਾ ਲਾਉ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਮੰਗ ਕਰੇਗਾ ਕਿ ਤੁਸੀਂ ਉਸ ਨੂੰ ਅਦਾ ਕਰੋ। ਜੇ ਤੁਸੀਂ ਉਹ ਚੀਜ਼ਾਂ ਨਹੀਂ ਦੇਵੋਂਗੇ ਜਿਨ੍ਹਾਂ ਦਾ ਇਕਰਾਰ ਕੀਤਾ ਸੀ ਤਾਂ ਤੁਸੀਂ ਪਾਪ ਕਰ ਰਹੇ ਹੋਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੁਖਨਾ ਸੁੱਖੇ ਤਾਂ ਉਸ ਦੇ ਪੂਰਾ ਕਰਨ ਵਿੱਚ ਢਿੱਲ ਨਾ ਪੈਣ ਦੇਵੀਂ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਤੈਥੋਂ ਜ਼ਰੂਰ ਪੂਰਾ ਪੂਰਾ ਲਵੇਗਾ ਅਤੇ ਓਹ ਢਿੱਲ ਤੇਰੇ ਲਈ ਪਾਪ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੁੱਖਣਾ ਸੁੱਖੇਂ ਤਾਂ ਉਸ ਨੂੰ ਪੂਰਾ ਕਰਨ ਵਿੱਚ ਢਿੱਲ ਨਾ ਕਰੀਂ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਉਸ ਨੂੰ ਜ਼ਰੂਰ ਹੀ ਤੇਰੇ ਕੋਲੋਂ ਲੈ ਲਵੇਗਾ ਅਤੇ ਢਿੱਲ ਕਰਨਾ ਤੇਰੇ ਲਈ ਪਾਪ ਹੋਵੇਗਾ।