Deuteronomy 23:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਕੋਈ ਇਕਰਾਰ ਨਹੀਂ ਕੀਤਾ ਤਾਂ ਤੁਸੀਂ ਪਾਪ ਨਹੀਂ ਕਰ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੂੰ ਸੁੱਖਨਾ ਨਾ ਸੁੱਖੇਂ ਤਾਂ ਓਹ ਤੇਰੇ ਲਈ ਪਾਪ ਨਹੀਂ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੂੰ ਸੁੱਖਣਾ ਨਾ ਸੁੱਖੇਂ ਤਾਂ ਉਹ ਤੇਰੇ ਲਈ ਪਾਪ ਨਹੀਂ ਹੋਵੇਗੀ।