Deuteronomy 23:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਬਿਲਆਮ ਦੀ ਗੱਲ ਨਹੀਂ ਸੁਣੀ ਅਤੇ ਉਸ ਨੇ ਉਸ ਸਰਾਪ ਨੂੰ ਤੁਹਾਡੇ ਵਾਸਤੇ ਅਸੀਸ ਵਿੱਚ ਬਦਲ ਦਿੱਤਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਪਿਆਰ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਬਿਲਆਮ ਦੀ ਸੁਨਣੀ ਨਾ ਚਾਹੀ ਸਗੋਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਲਈ ਸਰਾਪ ਨੂੰ ਬਰਕਤ ਵਿੱਚ ਬਦਲ ਦਿੱਤਾ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੂੰ ਤੁਹਾਡੇ ਨਾਲ ਪ੍ਰੇਮ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਬਿਲਆਮ ਦੀ ਨਾ ਸੁਣੀ, ਸਗੋਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਲਈ ਸਰਾਪ ਨੂੰ ਬਰਕਤ ਵਿੱਚ ਬਦਲ ਦਿੱਤਾ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਪ੍ਰੇਮ ਰੱਖਦਾ ਹੈ।