Deuteronomy 23:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਕਿਸੇ ਅਦੋਮੀ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ, ਕਿਉਂ ਕਿ ਉਹ ਤੁਹਾਡਾ ਰਿਸ਼ਤੇਦਾਰ ਹੈ। ਤੁਹਾਨੂੰ ਕਿਸੇ ਮਿਸਰੀ ਨਾਲ ਨਫ਼ਰਤ ਨਹੀਂ ਕਰਨੀ ਚਾਹੀਦੀ, ਕਿਉਂਕਿ ਤੁਸੀਂ ਉਸਦੀ ਧਰਤੀ ਉੱਤੇ ਅਜਨਬੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਕਿਸੇ ਅਦੋਮੀ ਤੋਂ ਘਿਣ ਨਾ ਕਰੋ ਕਿਉਂ ਜੋ ਉਹ ਤੁਹਾਡਾ ਭਰਾ ਹੈ। ਤੁਸੀਂ ਕਿਸੇ ਮਿਸਰੀ ਤੋਂ ਘਿਣ ਨਾ ਕਰੋ ਕਿਉਂ ਜੋ ਤੁਸੀਂ ਉਸ ਦੇ ਦੇਸ ਵਿੱਚ ਵਿੱਚ ਪਰਦੇਸੀ ਸਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਕਿਸੇ ਅਦੋਮੀ ਤੋਂ ਘਿਰਣਾ ਨਾ ਕਰਿਓ, ਕਿਉਂ ਜੋ ਉਹ ਤੁਹਾਡਾ ਭਰਾ ਹੈ। ਤੁਸੀਂ ਕਿਸੇ ਮਿਸਰੀ ਤੋਂ ਵੀ ਘਿਰਣਾ ਨਾ ਕਰਿਓ ਕਿਉਂ ਜੋ ਤੁਸੀਂ ਉਸ ਦੇ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇ।