Deuteronomy 23:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਦੋਮੀਆਂ ਅਤੇ ਮਿਸਰੀਆਂ ਦੀ ਤੀਸਰੀ ਪੀੜੀ ਦੇ ਬੱਚੇ ਯਹੋਵਾਹ ਦੀ ਸਭਾ ਵਿੱਚ ਸ਼ਾਮਿਲ ਹੋ ਸੱਕਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਪੁੱਤ੍ਰ ਜਿਹੜੇ ਉਨ੍ਹਾਂ ਤੋਂ ਜੰਮਣ ਤੀਜੀ ਪੀੜ੍ਹੀ ਵਿੱਚ ਯਹੋਵਾਹ ਦੀ ਸਭਾ ਵਿੱਚ ਵੜ੍ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਪੁੱਤਰ ਜਿਹੜੇ ਤੀਜੀ ਪੀੜ੍ਹੀ ਵਿੱਚ ਉਨ੍ਹਾਂ ਤੋਂ ਜੰਮਣ, ਉਹ ਯਹੋਵਾਹ ਦੀ ਸਭਾ ਵਿੱਚ ਆ ਸਕਦੇ ਹਨ।