Deuteronomy 24:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਬਾਹਰ ਖਲੋਣਾ ਚਾਹੀਦਾ ਹੈ। ਫ਼ੇਰ ਉਹ ਬੰਦਾ ਜਿਸ ਨੂੰ ਤੁਸੀਂ ਕਰਜ਼ਾ ਦਿੱਤਾ ਹੈ ਤੁਹਾਡੇ ਲਈ ਜ਼ਮਾਨਤ ਲੈ ਕੇ ਬਾਹਰ ਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਬਾਹਰ ਹੀ ਖੜਾ ਰਹੁ ਅਤੇ ਓਹ ਮਨੁੱਖ ਜਿਸ ਨੂੰ ਤੂੰ ਉਧਾਰ ਦਿੱਤਾ ਹੈ ਆਪਣੀ ਗਿਰਵੀ ਚੀਜ਼ ਤੇਰੇ ਕੋਲ ਬਾਹਰ ਲੈ ਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਬਾਹਰ ਹੀ ਖੜ੍ਹਾ ਰਹੀਂ, ਅਤੇ ਜਿਸ ਮਨੁੱਖ ਨੂੰ ਤੂੰ ਉਧਾਰ ਦਿੱਤਾ ਹੈ, ਉਹ ਹੀ ਆਪਣੀ ਗਿਰਵੀ ਚੀਜ਼ ਤੇਰੇ ਕੋਲ ਬਾਹਰ ਲੈ ਆਵੇ।