Deuteronomy 24:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਉਹ ਜ਼ਮਾਨਤ, ਸ਼ਾਮ ਵੇਲੇ ਉਸ ਨੂੰ ਵਾਪਸ ਕਰ ਦੇਣੀ ਚਾਹੀਦੀ ਹੈ। ਫ਼ੇਰ ਉਸ ਕੋਲ ਪਹਿਨਣ ਲਈ ਕੱਪੜੇ ਹੋਣਗੇ। ਉਹ ਤੁਹਾਡਾ ਧੰਨਵਾਦ ਕਰੇਗਾ ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਇਸ ਨੂੰ ਧਰਮੀ ਅਮਲ ਸਮਝੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਸੂਰਜ ਡੁੱਬ ਜਾਵੇ ਤੂੰ ਜ਼ਰੂਰ ਓਹ ਗਿਰਵੀ ਚੀਜ਼ ਉਸ ਨੂੰ ਮੁੜ ਦੇਵੀਂ ਤਾਂ ਜੋ ਉਹ ਆਪਣੇ ਲੀੜੇ ਵਿੱਚ ਸੌਂਵੇ ਅਤੇ ਤੈਨੂੰ ਅਸੀਸ ਦੇਵੇ ਅਤੇ ਏਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਸਨਮੁਖ ਤੇਰੇ ਧਰਮ ਲਈ ਗਿਣਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੂਰਜ ਡੁੱਬਣ ਤੱਕ ਤੂੰ ਜ਼ਰੂਰ ਉਹ ਗਿਰਵੀ ਰੱਖੀ ਚੀਜ਼ ਉਸ ਨੂੰ ਮੋੜ ਦੇਵੀਂ, ਤਾਂ ਜੋ ਉਹ ਆਪਣੇ ਕੱਪੜੇ ਵਿੱਚ ਸੌਂਵੇ ਅਤੇ ਤੈਨੂੰ ਅਸੀਸ ਦੇਵੇ ਅਤੇ ਇਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਸਨਮੁਖ ਤੇਰੇ ਲਈ ਧਰਮ ਗਿਣਿਆ ਜਾਵੇਗਾ।