Deuteronomy 24:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਕਿਸੇ ਗਰੀਬ ਅਤੇ ਲੋੜਵੰਦ ਨੌਕਰ ਨੂੰ ਉਸ ਦਾ ਭਾੜਾ ਦੇਣ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਕੋਈ ਇਸਰਾਏਲੀ ਹੈ ਜਾਂ ਤੁਹਾਡੇ ਸ਼ਹਿਰ ਵਿੱਚ ਰਹਿਣ ਵਾਲਾ ਕੋਈ ਵਿਦੇਸ਼ੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਮਜ਼ਦੂਰ ਉੱਤੇ ਹੱਤਿਆ ਨਾ ਕਰ ਜਿਹੜਾ ਕੰਗਾਲ ਅਤੇ ਮੁਤਾਜ ਹੈ ਭਾਵੇਂ ਓਹ ਤੇਰੇ ਭਰਾਵਾਂ ਵਿੱਚੋਂ ਭਾਵੇਂ ਪਰਦੇਸੀਆਂ ਵਿੱਚੋਂ ਹੋਵੇ ਜਿਹੜੇ ਤੇਰੇ ਦੇਸ ਵਿੱਚ ਤੇਰੇ ਫਾਟਕ ਦੇ ਅੰਦਰ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਕਿਸੇ ਮਜ਼ਦੂਰ ਉੱਤੇ ਜੋ ਕੰਗਾਲ ਅਤੇ ਜ਼ਰੂਰਤਮੰਦ ਹੈ ਜ਼ੁਲਮ ਨਾ ਕਰੀਂ, ਉਹ ਭਾਵੇਂ ਤੇਰੇ ਭਰਾਵਾਂ ਵਿੱਚੋਂ ਹੋਵੇ, ਭਾਵੇਂ ਪਰਦੇਸੀਆਂ ਵਿੱਚੋਂ ਜਿਹੜੇ ਤੇਰੇ ਦੇਸ਼ ਵਿੱਚ ਤੇਰੇ ਫਾਟਕਾਂ ਦੇ ਅੰਦਰ ਰਹਿੰਦੇ ਹਨ।