Deuteronomy 24:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਹਰ ਰੋਜ਼ ਸੂਰਜ ਛੁਪਣ ਵੇਲੇ ਉਸਦੀ ਤਨਖਾਹ ਦਿਉ। ਕਿਉਂਕਿ ਉਹ ਗਰੀਬ ਹੈ ਅਤੇ ਉਸ ਪੈਸੇ ਉੱਤੇ ਨਿਰਭਰ ਕਰਦਾ ਹੈ। ਜੇ ਤੁਸੀਂ ਉਸ ਨੂੰ ਪੈਸੇ ਨਹੀਂ ਦਿੰਦੇ ਤਾਂ ਉਹ ਯਹੋਵਾਹ ਅੱਗੇ ਤੁਹਾਡੀ ਸ਼ਿਕਾਇਤ ਕਰੇਗਾ। ਅਤੇ ਤੁਸੀਂ ਗੁਨਾਹ ਦੇ ਭਾਗੀ ਹੋਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਸ ਦੇ ਦਿਨ ਵਿੱਚ ਉਸ ਦੀ ਮਜ਼ਦੂਰੀ ਦੇ ਦੇਵੀਂ ਅਤੇ ਉਸ ਉੱਤੇ ਸੂਰਜ ਨਾ ਡੁੱਬੇ ਕਿਉਂ ਜੋ ਓਹ ਕੰਗਾਲ ਹੈ ਅਤੇ ਉਸ ਦਾ ਦਿਲ ਉਸ ਵਿੱਚ ਹੈ ਅਤੇ ਉਹ ਯਹੋਵਾਹ ਅੱਗੇ ਤੇਰੇ ਵਿਰੁੱਧ ਦੁਹਾਈ ਦੇਵੇ ਅਤੇ ਏਹ ਤੇਰੇ ਲਈ ਪਾਪ ਠਹਿਰੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਇਹ ਜਾਣ ਕੇ ਕਿ ਉਹ ਕੰਗਾਲ ਹੈ ਅਤੇ ਉਸਦਾ ਦਿਲ ਮਜ਼ਦੂਰੀ ਵਿੱਚ ਲੱਗਦਾ ਹੈ, ਉਸ ਦੀ ਮਜ਼ਦੂਰੀ ਉਸੇ ਦਿਨ ਹੀ ਸੂਰਜ ਡੁੱਬਣ ਤੋਂ ਪਹਿਲਾਂ ਦੇ ਦੇਵੀਂ, ਕਿਤੇ ਅਜਿਹਾ ਨਾ ਹੋਵੇ ਕਿ ਉਹ ਤੇਰੇ ਵਿਰੁੱਧ ਯਹੋਵਾਹ ਦੇ ਅੱਗੇ ਦੁਹਾਈ ਦੇਵੇ ਅਤੇ ਇਹ ਤੇਰੇ ਲਈ ਪਾਪ ਠਹਿਰੇ।