Deuteronomy 24:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਵਿਦੇਸ਼ੀਆਂ ਅਤੇ ਯਤੀਮਾਂ ਨਾਲ ਨਿਰਪੱਖ ਸਲੂਕ ਹੋਵੇ। ਅਤੇ ਤੁਹਾਨੂੰ ਕਿਸੇ ਵਿਧਵਾ ਕੋਲੋਂ ਕਦੇ ਵੀ ਕੱਪੜਿਆਂ ਦੀ ਜ਼ਮਾਨਤ ਨਹੀਂ ਰੱਖਣੀ ਚਾਹੀਦੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਪਰਦੇਸੀ ਅਤੇ ਯਤੀਮ ਦਾ ਨਿਆਉਂ ਨਾ ਵਿਗਾੜੀਂ ਨਾ ਕਿਸੇ ਵਿਧਵਾ ਦਾ ਲੀੜ੍ਹਾ ਗਿਰਵੀ ਰੱਖੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਪਰਦੇਸੀ ਅਤੇ ਯਤੀਮ ਦਾ ਨਿਆਂ ਨਾ ਵਿਗਾੜੀਂ, ਨਾ ਕਿਸੇ ਵਿਧਵਾ ਦਾ ਕੱਪੜਾ ਗਿਰਵੀ ਰੱਖੀਂ।