Deuteronomy 24:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਦ ਰੱਖੋ, ਤੁਸੀਂ ਵੀ ਮਿਸਰ ਵਿੱਚ ਗਰੀਬ ਗੁਲਾਮ ਸੀ। ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਉਸ ਥਾਂ ਤੋਂ ਕੱਢ ਕੇ ਆਜ਼ਾਦ ਕੀਤਾ ਸੀ। ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਗਰੀਬਾਂ ਨਾਲ ਇਹ ਸਲੂਕ ਕਰਨ ਲਈ ਆਖਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਚੇਤੇ ਰੱਖ ਕਿ ਤੂੰ ਮਿਸਰ ਵਿੱਚ ਗੁਲਾਮ ਸੈਂ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਉੱਥੋਂ ਛੁਟਕਾਰਾ ਦਿੱਤਾ, ਏਸ ਲਈ ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਏਹ ਕੰਮ ਕਰੀਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਯਾਦ ਰੱਖੀਂ ਕਿ ਤੂੰ ਮਿਸਰ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਉੱਥੋਂ ਛੁਟਕਾਰਾ ਦਿੱਤਾ ਹੈ, ਇਸ ਲਈ ਮੈਂ ਤੈਨੂੰ ਇਹ ਹੁਕਮ ਦਿੰਦਾ ਹਾਂ।