Deuteronomy 24:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਉਸ ਦਾ ਘਰ ਛੱਡ ਜਾਵੇ, ਉਹ ਜਾਕੇ ਕਿਸੇ ਹੋਰ ਆਦਮੀ ਦੀ ਪਤਨੀ ਬਣ ਸੱਕਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਓਹ ਉਸ ਦੇ ਘਰ ਤੋਂ ਨਿਕਲੀਂ ਤਾਂ ਉਹ ਜਾ ਕੇ ਕਿਸੇਂ ਹੋਰ ਮਨੁੱਖ ਦੀ ਤੀਵੀਂ ਹੋ ਸੱਕਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਉਸ ਦੇ ਘਰ ਤੋਂ ਨਿੱਕਲ ਜਾਵੇ ਤਾਂ ਉਹ ਜਾ ਕੇ ਕਿਸੇ ਹੋਰ ਪੁਰਖ ਦੀ ਪਤਨੀ ਹੋ ਸਕਦੀ ਹੈ।