Deuteronomy 24:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਆਪਣੀਆਂ ਅੰਗੂਰਾਂ ਦੀਆਂ ਵੇਲਾਂ ਤੋਂ ਅੰਗੂਰ ਇਕੱਠੇ ਕਰੋ, ਤੁਹਾਨੂੰ ਵੇਲਾਂ ਉੱਤੇ ਬਚੇ ਹੋਏ ਅੰਗੂਰ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ। ਉਹ ਅੰਗੂਰ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੂੰ ਆਪਣੇ ਬਾਗ ਦੇ ਅੰਗੂਰ ਇਕੱਠੇ ਕਰੇਂ ਤਾਂ ਮਗਰੋਂ ਉਸ ਦੇ ਸਾਰੇ ਗੁੱਛੇ ਨਾ ਤੋਂੜੀਂ। ਓਹ ਪਰਦੇਸੀ, ਯਤੀਮ ਅਤੇ ਵਿਧਵਾ ਲਈ ਰਹਿਣ ਦੇਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੂੰ ਆਪਣੇ ਅੰਗੂਰੀ ਬਾਗ਼ ਦੇ ਅੰਗੂਰ ਇਕੱਠੇ ਕਰੇਂ ਤਾਂ ਤੂੰ ਉਸ ਦੇ ਸਾਰੇ ਗੁੱਛੇ ਨਾ ਤੋੜੀਂ ਸਗੋਂ ਉਹ ਪਰਦੇਸੀ, ਯਤੀਮ ਅਤੇ ਵਿਧਵਾ ਲਈ ਰਹਿਣ ਦੇਵੀਂ।