Deuteronomy 24:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਦ ਰੱਖੋ, ਤੁਸੀਂ ਮਿਸਰ ਵਿੱਚ ਗੁਲਾਮ ਸੀ। ਇਸੇ ਲਈ, ਮੈਂ ਤੁਹਾਨੂੰ ਗਰੀਬਾਂ ਨਾਲ ਇਹ ਸਲੂਕ ਕਰਨ ਲਈ ਆਖਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਚੇਤੇ ਰੱਖੀਂ ਕਿ ਤੂੰ ਮਿਸਰ ਦੇਸ ਵਿੱਚ ਗੁਲਾਮ ਸੈਂ ਏਸ ਲਈ ਮੈਂ ਤੈਨੂੰ ਹੁਕਮ ਦਿੰਦਾ ਹਾਂ ਭਈ ਤੂੰ ਏਹ ਕੰਮ ਕਰੀਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਦ ਰੱਖੀਂ ਕਿ ਤੂੰ ਮਿਸਰ ਦੇਸ਼ ਵਿੱਚ ਗੁਲਾਮ ਸੀ, ਇਸ ਲਈ ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਇਹ ਕੰਮ ਕਰੀਂ।