Deuteronomy 24:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਫ਼ਰਜ਼ ਕਰੋ, ਅਗਲਾ ਪਤੀ ਵੀ ਉਸ ਨੂੰ ਪਸੰਦ ਨਹੀਂ ਕਰਦਾ, ਉਸ ਨੂੰ ਤਲਾਕ ਦੇ ਕਾਗਜ਼ਾਤ ਤਿਆਰ ਕਰਕੇ ਉਸ ਨੂੰ ਦੇ ਦੇਣੇ ਚਾਹੀਦੇ ਹਨ। ਫ਼ੇਰ ਬੰਦੇ ਨੂੰ ਉਸ ਨੂੰ ਆਪਣੇ ਘਰੋਂ ਬਾਹਰ ਭੇਜ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਦੂਜਾ ਮਨੁੱਖ ਉਸ ਤੋਂ ਘਿਣ ਕਰੇ ਅਤੇ ਉਹ ਦੇ ਲਈ ਤਿਆਗ ਪੱਤਰ ਲਿਖ ਕੇ ਉਹ ਦੇ ਹੱਥ ਦੇ ਦੇਵੇ ਅਤੇ ਉਹ ਨੂੰ ਆਪਣੇ ਘਰੋਂ ਕੱਢ ਦੇਵੇ ਅਥਵਾ ਜੇ ਦੂਜਾ ਮਨੁੱਖ ਜਿਸ ਓਹ ਨੂੰ ਵਿਆਹਿਆ ਸੀ ਮਰ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਉਹ ਦੂਜਾ ਪੁਰਖ ਵੀ ਉਸ ਨੂੰ ਨਾਪਸੰਦ ਕਰੇ ਅਤੇ ਉਹ ਉਸ ਲਈ ਤਿਆਗ ਪੱਤਰ ਲਿਖ ਕੇ ਉਸ ਦੇ ਹੱਥ ਦੇ ਦੇਵੇ ਅਤੇ ਉਹ ਨੂੰ ਆਪਣੇ ਘਰੋਂ ਕੱਢ ਦੇਵੇ ਜਾਂ ਫਿਰ ਉਹ ਦੂਜਾ ਪੁਰਖ ਜਿਸ ਨੇ ਉਸ ਨਾਲ ਵਿਆਹ ਕੀਤਾ ਸੀ, ਮਰ ਜਾਵੇ,