Deuteronomy 24:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਦੋਂ ਕਿਸੇ ਬੰਦੇ ਨੇ ਨਵਾਂ-ਨਵਾਂ ਵਿਆਹ ਕਰਵਾਇਆ ਹੋਵੇ ਤਾਂ ਉਸ ਨੂੰ ਫ਼ੌਜ ਵਿੱਚ ਨਹੀਂ ਭੇਜਣਾ ਚਾਹੀਦਾ। ਉਸ ਨੂੰ ਕੋਈ ਹੋਰ ਖਾਸ ਕੰਮ ਨਹੀਂ ਦੇਣਾ ਚਾਹੀਦਾ। ਇੱਕ ਸਾਲ ਤੱਕ ਉਸ ਨੂੰ ਆਜ਼ਾਦੀ ਨਾਲ ਘਰ ਰਹਿਣ ਦੇਣਾ ਚਾਹੀਦਾ ਹੈ ਅਤੇ ਨਵੀਂ ਵਿਆਹੀ ਪਤਨੀ ਨੂੰ ਪ੍ਰਸੰਨ ਕਰਨ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਕੋਈ ਮਨੁੱਖ ਨਵੀਂ ਤੀਵੀਂ ਵਿਆਹੇ ਤਾਂ ਉਹ ਸੈਨਾ ਨਾਲ ਬਾਹਰ ਨਾ ਜਾਵੇ, ਨਾ ਉਸ ਉੱਤੇ ਕਿਸੇ ਗੱਲ ਦੀ ਜੁੰਮੇਵਾਰੀ ਹੋਵੇ। ਓਹ ਆਪਣੇ ਘਰ ਵਿੱਚ ਇੱਕ ਵਰਹਾ ਵੇਹਲਾ ਰਹੇ ਅਤੇ ਆਪਣੀ ਤੀਵੀਂ ਨੂੰ ਜਿਹੜੀ ਉਸ ਨੇ ਵਿਆਹੀ ਖੁਸ਼ ਕਰੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਕੋਈ ਪੁਰਖ ਦਾ ਨਵਾਂ ਵਿਆਹ ਹੋਇਆ ਹੋਵੇ, ਤਾਂ ਉਹ ਸੈਨਾਂ ਨਾਲ ਬਾਹਰ ਨਾ ਜਾਵੇ, ਨਾ ਉਸ ਉੱਤੇ ਕਿਸੇ ਕੰਮ ਦੀ ਜ਼ਿੰਮੇਵਾਰੀ ਦਿੱਤੀ ਜਾਵੇ, ਉਹ ਇੱਕ ਸਾਲ ਆਪਣੇ ਘਰ ਵਿੱਚ ਵਿਹਲਾ ਰਹੇ ਅਤੇ ਆਪਣੀ ਵਿਆਹੀ ਹੋਈ ਪਤਨੀ ਨੂੰ ਖੁਸ਼ ਕਰੇ।