Deuteronomy 24:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਕੋਈ ਬੰਦਾ ਕਿਸੇ ਦੂਸਰੇ ਇਸਰਾਏਲੀ ਨੂੰ ਅਗਵਾ ਕਰ ਲਵੇ-ਆਪਣੇ ਹੀ ਬੰਦਿਆਂ ਵਿੱਚੋਂ ਕਿਸੇ ਨੂੰ ਅਤੇ ਉਹ ਅਗਵਾਕਾਰ ਉਸ ਬੰਦੇ ਨੂੰ ਗੁਲਾਮ ਦੇ ਤੌਰ ਤੇ ਵੇਚ ਦੇਵੇ ਜੇ ਅਜਿਹਾ ਹੋਵੇ, ਤਾਂ ਉਸ ਅਗਵਾਕਾਰ ਨੂੰ ਜ਼ਰੂਰ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਆਪਣੇ ਸਮੂਹ ਵਿੱਚੋਂ ਇਹ ਬਦੀ ਦੂਰ ਕਰ ਦੇਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਮਨੁੱਖ ਆਪਣੇ ਇਸਰਾਏਲੀ ਭਰਾਵਾਂ ਵਿੱਚੋਂ ਕਿਸੇ ਜਣੇ ਨੂੰ ਚੁਰਾਉਂਦਾ ਪਾਇਆ ਜਾਵੇ ਅਤੇ ਉਹ ਦੇ ਨਾਲ ਗੁਲਾਮਾ ਵਰਗਾ ਵਰਤਾਓ ਕਰ ਕੇ ਉਹ ਨੂੰ ਵੇਚੇ ਤਾਂ ਓਹ ਚੋਰ ਮਾਰਿਆ ਜਾਵੇ। ਇਉਂ ਤੁਸੀਂ ਏਹ ਬੁਰਿਆਈ ਆਪਣੇ ਵਿੱਚੋਂ ਕੱਢ ਸੁੱਟਿਓ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਮਨੁੱਖ ਆਪਣੇ ਇਸਰਾਏਲੀ ਭਰਾਵਾਂ ਵਿੱਚੋਂ ਕਿਸੇ ਨੂੰ ਚੁਰਾਉਂਦਾ ਪਾਇਆ ਜਾਵੇ ਤਾਂ ਜੋ ਉਹ ਉਸ ਨੂੰ ਗੁਲਾਮ ਬਣਾਏ ਜਾਂ ਉਸ ਨੂੰ ਵੇਚੇ, ਤਾਂ ਉਹ ਚੋਰ ਮਾਰਿਆ ਜਾਵੇ। ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ।