Deuteronomy 24:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਚੇਤੇ ਰੱਖੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਮਿਰਯਮ ਨਾਲ ਕੀ ਸਲੂਕ ਕੀਤਾ ਸੀ ਜਦੋਂ ਤੁਸੀਂ ਮਿਸਰ ਤੋਂ ਬਾਹਰ ਆਏ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਾਦ ਰੱਖੋ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਰਯਮ ਦੇ ਨਾਲ ਕੀਤਾ ਜਦੋ ਤੁਸੀਂ ਮਿਸਰ ਤੋਂ ਨਿਕਲਦੇ ਹੋਏ ਰਾਹ ਵਿੱਚ ਸਾਓ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਦ ਰੱਖੋ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਰਯਮ ਨਾਲ ਕੀਤਾ, ਜਦ ਤੁਸੀਂ ਮਿਸਰ ਤੋਂ ਨਿੱਕਲ ਕੇ ਰਾਹ ਵਿੱਚ ਆਉਂਦੇ ਸੀ।