Deuteronomy 25:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇਕਰ ਦੋ ਬੰਦਿਆਂ ਵਿੱਚ ਕੋਈ ਦਲੀਲਬਾਜ਼ੀ ਹੋਵੇ, ਉਨ੍ਹਾਂ ਨੂੰ ਕਚਿਹਰੀ ਵਿੱਚ ਜਾਣਾ ਚਾਹੀਦਾ ਹੈ। ਨਿਆਂਕਾਰ ਫ਼ੈਸਲਾ ਕਰਨਗੇ ਕਿ ਕੌਣ ਸਹੀ ਹੈ ਅਤੇ ਕੌਣ ਗਲਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮਨੁੱਖ ਵਿੱਚ ਝਗੜਾ ਹੋ ਜਾਵੇ ਅਤੇ ਓਹ ਨਿਆਉਂ ਲਈ ਆਉਣ ਅਤੇ ਨਿਆਈਂ ਉਨ੍ਹਾਂ ਦਾ ਨਿਆਉਂ ਕਰਨ ਤਾਂ ਓਹ ਧਰਮੀ ਨੂੰ ਧਰਮੀ ਅਤੇ ਬੁਰਿਆਰ ਨੂੰ ਬੁਰਿਆਰ ਠਹਿਰਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜੇ ਮਨੁੱਖਾਂ ਵਿੱਚ ਝਗੜਾ ਹੋ ਜਾਵੇ ਅਤੇ ਉਹ ਨਿਆਂ ਕਰਾਉਣ ਲਈ ਨਿਆਂਈਆਂ ਦੇ ਕੋਲ ਆਉਣ ਅਤੇ ਉਹ ਉਨ੍ਹਾਂ ਦਾ ਨਿਆਂ ਕਰਨ ਤਾਂ ਉਹ ਧਰਮੀ ਨੂੰ ਧਰਮੀ ਅਤੇ ਬੁਰੇ ਨੂੰ ਬੁਰਾ ਠਹਿਰਾਉਣ।