Deuteronomy 25:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੋ ਸੱਕਦਾ ਹੈ ਕਿ ਦੋ ਬੰਦੇ ਆਪਸ ਵਿੱਚ ਲੜ-ਝਗੜ ਰਹੇ ਹੋਣ। ਸ਼ਾਇਦ ਇੱਕ ਆਦਮੀ ਦੀ ਪਤਨੀ ਆਪਣੇ ਪਤੀ ਦੀ ਸਹਾਇਤਾ ਕਰਨ ਲਈ ਆ ਜਾਵੇ। ਪਰ ਉਸ ਨੂੰ ਦੂਸਰੇ ਆਦਮੀ ਦੇ ਗੁਪਤ ਅੰਗਾਂ ਨੂੰ ਹੱਥ ਨਹੀਂ ਪਾਉਣਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮਨੁੱਖ ਆਪੋ ਵਿੱਚ ਲੜ ਪੈਣ ਅਤੇ ਇੱਕ ਦੀ ਤੀਵੀਂ ਨੇੜੇ ਆਵੇ ਤਾਂ ਜੋ ਆਪਣੇ ਮਨੁੱਖ ਨੂੰ ਮਾਰਨ ਵਾਲੇ ਦੇ ਹੱਥੋਂ ਛੁਡਾਵੇ ਅਤੇ ਆਪਣੇ ਹੱਥ ਵਧਾ ਕੇ ਉਸ ਦੇ ਚੱਡਿਆਂ ਤੋਂ ਫੜ ਲਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜੇਕਰ ਦੋ ਮਨੁੱਖ ਆਪੋ ਵਿੱਚ ਲੜ ਪੈਣ ਅਤੇ ਇੱਕ ਦੀ ਪਤਨੀ ਨੇੜੇ ਆਵੇ ਤਾਂ ਜੋ ਆਪਣੇ ਪਤੀ ਨੂੰ ਮਾਰਨ ਵਾਲੇ ਦੇ ਹੱਥੋਂ ਛੁਡਾਵੇ ਅਤੇ ਆਪਣਾ ਹੱਥ ਵਧਾ ਕੇ ਉਸ ਦੇ ਗੁਪਤ ਅੰਗ ਨੂੰ ਫੜ੍ਹ ਲਵੇ,