Deuteronomy 25:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਜਿਹੇ ਵੱਟੇ ਨਾ ਰੱਖੋ ਜਿਹੜੇ ਜਾਂ ਤਾਂ ਬਹੁਤੇ ਹਲਕੇ ਹੋਣ ਜਾਂ ਬਹੁਤੇ ਭਾਰੇ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਥੈਲੇ ਵਿੱਚ ਦੋ ਪਰਕਾਰ ਦੇ ਵੱਟੇ ਨਾ ਹੋਣ, ਇੱਕ ਵੱਡਾ, ਇੱਕ ਛੋਟਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਤੇਰੇ ਥੈਲੇ ਵਿੱਚ ਦੋ ਪ੍ਰਕਾਰ ਦੇ ਵੱਟੇ ਨਾ ਹੋਣ, ਇੱਕ ਵੱਡਾ ਤੇ ਇੱਕ ਛੋਟਾ।