Deuteronomy 25:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਉਹੀ ਨਾਪ-ਤੋਲ ਇਸਤੇਮਾਲ ਕਰਨੇ ਚਾਹੀਦੇ ਹਨ ਜਿਹੜੇ ਸੱਚੇ ਅਤੇ ਸਹੀ ਹਨ। ਫ਼ੇਰ ਤੁਸੀਂ ਉਸ ਧਰਤੀ ਉੱਤੇ ਲੰਮਾ ਸਮਾ ਜੀਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪੂਰਾ ਅਤੇ ਠੀਕ ਵੱਟਾ ਤੇਰੇ ਕੋਲ ਅਤੇ ਨਾਪ ਵੀ ਪੂਰਾ ਅਤੇ ਠੀਕ ਵੱਟਾ ਤੇਰੇ ਕੋਲ ਹੋਵੇ ਤਾਂ ਜੋ ਤੇਰੇ ਦਿਨ ਉਸ ਜ਼ਮੀਨ ਉੱਤੇ ਜਿਹੜੀ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ ਲੰਮੇ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਵੱਟੇ ਅਤੇ ਤੇਰਾ ਨਾਪ ਪੂਰਾ-ਪੂਰਾ ਅਤੇ ਠੀਕ-ਠੀਕ ਹੋਵੇ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ, ਤੇਰੀ ਉਮਰ ਲੰਮੀ ਹੋਵੇ।