Deuteronomy 25:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਨਾਪ-ਤੋਲ ਵਿੱਚ ਧੋਖਾ ਕਰਦੇ ਹਨ। ਹਾਂ, ਉਹ ਉਨ੍ਹਾਂ ਸਾਰਿਆਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੋਵਾਹ ਤੇਰੇ ਪਰਮੇਸ਼ੁਰ ਨੂੰ ਸਾਰੇ ਜਿਹੜੇ ਏਹ ਕੰਮ ਕਰਦੇ ਹਨ ਅਰਥਾਤ ਸਾਰੇ ਜਿਹੜੇ ਬੁਰਿਆਈ ਕਰਦੇ ਹਨ ਘਿਣਾਉਣੇ ਲੱਗਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਜਿਹੜੇ ਇਹ ਕੰਮ ਕਰਦੇ ਹਨ ਅਰਥਾਤ ਜਿਹੜੇ ਬੁਰਿਆਈ ਕਰਦੇ ਹਨ, ਉਹ ਸਾਰੇ ਯਹੋਵਾਹ ਤੇਰੇ ਪਰਮੇਸ਼ੁਰ ਨੂੰ ਘਿਣਾਉਣੇ ਲੱਗਦੇ ਹਨ।