Deuteronomy 25:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਸ ਸਲੂਕ ਨੂੰ ਚੇਤੇ ਰੱਖੋ ਜਿਹੜਾ ਅਮਾਲੇਕ ਦੇ ਲੋਕਾਂ ਨੇ ਤੁਹਾਡੇ ਨਾਲ ਉਦੋਂ ਕੀਤਾ ਸੀ ਜਦੋਂ ਤੁਸੀਂ ਮਿਸਰ ਤੋਂ ਆ ਰਹੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਾਦ ਰੱਖੋ ਜੋ ਅਮਾਲੇਕੀਆਂ ਨੇ ਤੁਹਾਡੇ ਨਾਲ ਕੀਤਾ ਜਦ ਤੁਸੀਂ ਰਾਹ ਵਿੱਚ ਸਾਓ ਅਤੇ ਮਿਸਰ ਤੋਂ ਨਿੱਕਲ ਆਏ ਸਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਯਾਦ ਰੱਖੋ ਕਿ ਅਮਾਲੇਕੀਆਂ ਨੇ ਤੁਹਾਡੇ ਨਾਲ ਰਾਹ ਵਿੱਚ ਕੀ ਕੀਤਾ ਜਦ ਤੁਸੀਂ ਮਿਸਰ ਤੋਂ ਨਿੱਕਲ ਕੇ ਆਏ ਸੀ,