Deuteronomy 25:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਜੱਜ ਇਹ ਨਿਆਂ ਕਰੇ ਕਿ ਕਿਸੇ ਬੰਦੇ ਨੂੰ ਕੋੜਿਆ ਦੀ ਸਜ਼ਾ ਦੇਣੀ ਚਾਹੀਦੀ ਹੈ ਤਾਂ ਉਸ ਬੰਦੇ ਨੂੰ ਪੁੱਠਾ ਲਿਟਾ ਦੇਣਾ ਚਾਹੀਦਾ ਹੈ। ਕੋਈ ਜਣਾ ਮੁਜਰਿਮ ਨੂੰ ਜੱਜ ਦੀਆਂ ਨਜ਼ਰਾ ਸਾਹਮਣੇ ਸਜ਼ਾ ਦੇਵੇਗਾ। ਉਸ ਨੂੰ ਕਿੰਨੀ ਵਾਰੀ ਸਜ਼ਾ ਦੇਣੀ ਹੈ ਇਸਦਾ ਨਿਆਂ ਉਸ ਦੇ ਜ਼ੁਰਮ ਉੱਤੇ ਨਿਰਭਰ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਵੇਗਾ ਕਿ ਜੋ ਉਹ ਬੁਰਾ ਮਨੁੱਖ ਕੁੱਟਣ ਜੋਗ ਹੋਵੇ ਤਾਂ ਨਿਆਈ ਉਸ ਨੂੰ ਲੰਮਾ ਪਾ ਲਵੇ ਅਤੇ ਆਪਣੇ ਸਾਹਮਣੇ ਉਹ ਦੀ ਬੁਰਿਆਈ ਦੇ ਅਨੁਸਾਰ ਗਿਣਤੀ ਨਾਲ ਕੁਟਵਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਵੇ ਕਿ ਜੇਕਰ ਉਹ ਬੁਰਾ ਮਨੁੱਖ ਮਾਰ ਖਾਣ ਦੇ ਯੋਗ ਠਹਿਰੇ, ਤਾਂ ਨਿਆਈਂ ਉਸ ਨੂੰ ਲੰਮਾ ਪੁਆ ਲਵੇ ਅਤੇ ਆਪਣੇ ਸਾਹਮਣੇ ਉਸ ਦੀ ਬੁਰਿਆਈ ਦੇ ਅਨੁਸਾਰ ਉਸ ਨੂੰ ਗਿਣ ਕੇ ਕੋਰੜੇ ਲਗਵਾਏ।