Deuteronomy 25:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਸੇ ਨੂੰ ਵੀ ਚਾਲ੍ਹੀਆਂ ਤੋਂ ਵੱਧ ਕੋੜੇ ਨਹੀਂ ਮਾਰੇ ਜਾਣੇ ਚਾਹੀਦੇ। ਜੇ ਤੁਸੀਂ ਕਿਸੇ ਨੂੰ ਚਾਲ੍ਹੀਆਂ ਤੋਂ ਵੱਧ ਕੋੜੇ ਮਾਰਦੇ ਹੋ, ਇਸਦਾ ਮਤਲਬ ਹੈ ਕਿ ਤੁਹਾਡੇ ਲਈ, ਤੁਹਾਡੇ ਗੁਆਂਢੀ ਦਾ ਜੀਵਨ ਕੋਈ ਅਰਥ ਨਹੀਂ ਰੱਖਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਸ ਨੂੰ ਚਾਲੀ ਕੋਟਲੇ ਮਾਰੇ ਪਰ ਏਸ ਤੋਂ ਵੱਧ ਨਾ ਮਾਰੇ ਮਤੇ ਜੇ ਉਹ ਉਸ ਨੂੰ ਏਹਨਾਂ ਤੋਂ ਉੱਤੇ ਬਹੁਤ ਕੋਟਲੇ ਮਾਰੇ ਤਾਂ ਤੇਰਾ ਭਰਾ ਤੇਰੀ ਨਿਗਾਹ ਵਿੱਚ ਤੁੱਛ ਜਾਤਾ ਜਾਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਨੂੰ ਚਾਲ੍ਹੀ ਕੋਰੜੇ ਲਗਵਾ ਸਕਦਾ ਹੈ, ਪਰ ਇਸ ਤੋਂ ਵੱਧ ਨਾ ਮਾਰੇ, ਅਜਿਹਾ ਨਾ ਹੋਵੇ ਕਿ ਇਸ ਤੋਂ ਵੱਧ ਕੋਰੜੇ ਮਾਰਨ ਦੇ ਕਾਰਨ ਤੇਰਾ ਭਰਾ ਤੇਰੀ ਨਿਗਾਹ ਵਿੱਚ ਤੁੱਛ ਠਹਿਰੇ।