Deuteronomy 25:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜਦੋਂ ਉਹ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਵੇਗੀ, ਉਹ ਬੱਚਾ ਮਰੇ ਹੋਏ ਆਦਮੀ ਦਾ ਨਾਮ ਉੱਤੇ ਠਹਿਰਾਇਆ ਜਾਵੇ। ਫ਼ੇਰ ਮਰੇ ਹੋਏ ਭਰਾ ਦਾ ਨਾਮ ਇਸਰਾਏਲ ਵਿੱਚੋਂ ਮਿਟਾਇਆ ਨਹੀਂ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਜੇਠਾ ਜਿਹੜਾ ਉਹ ਜਣੇਗੀ ਉਹ ਦੇ ਮਰੇ ਹੋਏ ਭਰਾ ਦੇ ਨਾਉਂ ਉੱਤੇ ਠਹਿਰਾਇਆ ਜਾਵੇ ਤਾਂ ਜੋ ਉਹ ਦਾ ਨਾਉਂ ਇਸਰਾਏਲ ਵਿੱਚੋਂ ਮਿਟ ਨਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜਿਹਾ ਹੋਵੇਗਾ ਕਿ ਜਿਹੜਾ ਪਹਿਲੌਠਾ ਉਸ ਇਸਤਰੀ ਤੋਂ ਪੈਦਾ ਹੋਵੇ ਉਹ ਉਸ ਮਰੇ ਹੋਏ ਭਰਾ ਦੇ ਨਾਮ ਉੱਤੇ ਠਹਿਰਾਇਆ ਜਾਵੇ, ਤਾਂ ਜੋ ਉਸ ਦਾ ਨਾਮ ਇਸਰਾਏਲ ਵਿੱਚੋਂ ਮਿਟ ਨਾ ਜਾਵੇ।