Deuteronomy 25:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਫ਼ੇਰ ਸ਼ਹਿਰ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਬੰਦੇ ਨੂੰ ਬੁਲਾਉਣ ਅਤੇ ਉਸ ਨਾਲ ਗੱਲ ਕਰਨ। ਜੇ ਉਹ ਬੰਦਾ ਜ਼ਿੱਦੀ ਹੈ ਅਤੇ ਆਖਦਾ ਹੈ, ‘ਮੈਂ ਉਸ ਨਾਲ ਸ਼ਾਦੀ ਨਹੀਂ ਕਰਨਾ ਚਾਹੁੰਦਾ,’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਸ਼ਹਿਰ ਦੇ ਬਜ਼ੁਰਗ ਉਹ ਨੂੰ ਸੱਦ ਕੇ ਉਹ ਦੇ ਨਾਲ ਗੱਲ ਕਰਨ ਅਤੇ ਜੇ ਉਹ ਖੜਾ ਹੋ ਕੇ ਆਖੇ, ਮੈਂ ਉਸ ਨੂੰ ਲੈਣਾ ਨਹੀਂ ਚਾਹੁੰਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਮਨੁੱਖ ਨੂੰ ਸੱਦ ਕੇ ਉਹ ਦੇ ਨਾਲ ਗੱਲ ਕਰਨ ਅਤੇ ਜੇਕਰ ਉਹ ਖੜ੍ਹਾ ਹੋ ਕੇ ਆਖੇ, “ਮੈਂ ਇਸ ਨਾਲ ਵਿਆਹ ਕਰਨਾ ਨਹੀਂ ਚਾਹੁੰਦਾ।”