Deuteronomy 26:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਛੇਤੀ ਹੀ ਉਸ ਧਰਤੀ ਵਿੱਚ ਦਾਖਲ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਤੁਸੀਂ ਉਸ ਧਰਤੀ ਉੱਤੇ ਕਬਜ਼ਾ ਕਰੋਂਗੇ ਅਤੇ ਉੱਥੇ ਰਹੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਜਦ ਤੁਸੀਂ ਉਸ ਧਰਤੀ ਵਿੱਚ ਆਓ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਲਈ ਦਿੰਦਾ ਅਤੇ ਉਸ ਉਤੇ ਕਬਜ਼ਾ ਕਰ ਕੇ ਉਸ ਵਿੱਚੋਂ ਵੱਸ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਵੇਗਾ ਕਿ ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਅਤੇ ਉਸ ਉੱਤੇ ਅਧਿਕਾਰ ਕਰਕੇ ਉਸ ਵਿੱਚ ਵੱਸ ਜਾਓ,