Deuteronomy 26:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਯਹੋਵਾਹ, ਮੈਂ ਤੁਹਾਡੇ ਲਈ, ਤੁਹਾਡੀ ਦਿੱਤੀ ਹੋਈ ਧਰਤੀ ਦੀ ਪਹਿਲੀ ਫ਼ਸਲ ਲੈ ਕੇ ਆਇਆ ਹਾਂ।’ “ਫ਼ੇਰ ਤੁਹਾਨੂੰ ਪਹਿਲੇ ਫ਼ਲਾਂ ਦੀ ਟੋਕਰੀ ਯਹੋਵਾਹ, ਆਪਣੇ ਪਰਮੇਸ਼ੁਰ, ਅੱਗੇ ਰੱਖ ਦੇਣੀ ਚਾਹੀਦੀ ਹੈ ਅਤੇ ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਝੁਕ ਜਾਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਵੇਖ, ਮੈਂ ਉਸ ਧਰਤੀ ਦੇ ਪਹਿਲੇ ਫਲ ਲਿਆਇਆ ਹਾਂ ਜਿਹੜੀ, ਹੇ ਯਹੋਵਾਹ ਤੈਂ ਮੈਨੂੰ ਦਿੱਤੀ। ਤਾਂ ਤੂੰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਰੱਖ ਕੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਵੇਖ, ਮੈਂ ਉਸ ਧਰਤੀ ਦਾ ਪਹਿਲਾ ਫਲ ਲਿਆਇਆ ਹਾਂ ਜਿਹੜੀ ਹੇ ਯਹੋਵਾਹ, ਤੂੰ ਮੈਨੂੰ ਦਿੱਤੀ ਹੈ।” ਤਦ ਤੂੰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਰੱਖੀਂ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕੀਂ।