Deuteronomy 26:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅੱਜ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਨ੍ਹਾਂ ਸਾਰੇ ਕਨੂੰਨਾ ਅਤੇ ਬਿਧੀਆਂ ਨੂੰ ਮੰਨਣ ਦਾ ਹੁਕਮ ਦਿੰਦਾ ਹੈ। ਇਨ੍ਹਾਂ ਨੂੰ ਆਪਣੇ ਤਹੇ-ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਮੰਨਣਾ ਚੇਤੇ ਰੱਖੋ।
Punjabi Bible 2016 - ਪਵਿੱਤਰ ਬਾਈਬਲ O.V.
ਅੱਜ ਦੇ ਦਿਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਹੁਕਮ ਦਿੰਦਾ ਹੈ ਕਿ ਏਹਨਾਂ ਬਿਧੀਆਂ ਅਤੇ ਕਨੂਨਾਂ ਨੂੰ ਸਾਰੇ ਮਨ ਨਾਲ, ਆਪਣੀ ਸਾਰੀ ਜਾਨ ਨਾਲ ਪੂਰਾ ਕਰ ਕੇ ਪਾਲਨਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਜ ਦੇ ਦਿਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਹੁਕਮ ਦਿੰਦਾ ਹੈ ਕਿ ਇਨ੍ਹਾਂ ਬਿਧੀਆਂ ਅਤੇ ਕਨੂੰਨਾਂ ਦੀ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪੂਰਾ ਕਰ ਕੇ ਪਾਲਣਾ ਕਰੋ।