Deuteronomy 26:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਜ ਤੁਸੀਂ ਆਖਿਆ ਹੈ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਤੁਸੀਂ ਉਸਦੀ ਰਜ਼ਾ ਅਨੁਸਾਰ ਜਿਉਣ ਦਾ ਇਕਰਾਰ ਕੀਤਾ ਹੈ। ਤੁਸੀਂ ਉਸ ਦੀਆਂ ਸਿੱਖਿਆਵਾਂ ਅਤੇ ਚੱਲਣ, ਅਤੇ ਉਸ ਦੇ ਨੇਮਾਂ ਅਤੇ ਆਦੇਸ਼ਾ ਦੀ ਪਾਲਣਾ ਕਰਨ ਦਾ ਇਕਰਾਰ ਕੀਤਾ ਹੈ। ਤੁਸੀਂ ਆਖਿਆ ਸੀ ਕਿ ਤੁਸੀਂ ਹਰ ਉਸ ਗੱਲ ਕਰੋਂਗੇ ਜਿਹੜੀ ਉਹ ਤੁਹਾਨੂੰ ਕਰਨ ਲਈ ਆਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅੱਜ ਤੁਸਾਂ ਯਹੋਵਾਹ ਨੂੰ ਆਪਣਾ ਪਰਮੇਸ਼ੁਰ ਕਰ ਕੇ ਮੰਨਿਆ ਹੈ ਕਿ ਤੁਸੀਂ ਉਸ ਦੇ ਸਾਰੇ ਮਾਰਗਾਂ ਉੱਤੇ ਚੱਲੋਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ, ਹੁਕਮਾਂ ਅਤੇ ਕਨੂਨਾਂ ਦੀ ਪਾਲਨਾ ਕਰੋਗੇ ਅਤੇ ਉਸ ਦੀ ਅਵਾਜ਼ ਨੂੰ ਸੁਣੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਜ ਤੁਸੀਂ ਯਹੋਵਾਹ ਨੂੰ ਆਪਣਾ ਪਰਮੇਸ਼ੁਰ ਕਰ ਕੇ ਮੰਨਿਆ ਹੈ ਅਤੇ ਬਚਨ ਦਿੱਤਾ ਹੈ ਕਿ ਤੁਸੀਂ ਉਸ ਦੇ ਸਾਰੇ ਮਾਰਗਾਂ ਉੱਤੇ ਚੱਲੋਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ, ਹੁਕਮਾਂ ਅਤੇ ਕਨੂੰਨਾਂ ਦੀ ਪਾਲਨਾ ਕਰੋਗੇ ਅਤੇ ਉਸ ਦੀ ਅਵਾਜ਼ ਨੂੰ ਸੁਣੋਗੇ।