Deuteronomy 26:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅੱਜ ਯਹੋਵਾਹ ਨੇ ਤੁਹਾਨੂੰ ਆਪਣੇ ਬਹੁਮੁੱਲੇ ਲੋਕਾਂ ਵਜੋਂ ਪ੍ਰਵਾਨ ਕੀਤਾ ਹੈ। ਉਸ ਨੇ ਤੁਹਾਡੇ ਨਾਲ ਇਹ ਇਕਰਾਰ ਕੀਤਾ ਸੀ। ਯਹੋਵਾਹ ਨੇ ਇਹ ਵੀ ਆਖਿਆ ਹੈ ਕਿ ਤੁਹਾਨੂੰ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯਹੋਵਾਹ ਨੇ ਅੱਜ ਆਪਣੇ ਬਚਨ ਅਨੁਸਾਰ ਤੁਹਾਨੂੰ ਆਪਣੀ ਅਣੋਖੀ ਪਰਜਾ ਕਰ ਕੇ ਮੰਨਿਆ ਹੈ ਕਿ ਤੁਸੀਂ ਉਸ ਦੇ ਸਾਰੇ ਹੁਕਮਾਂ ਦੀ ਪਾਲਨਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਨੇ ਵੀ ਅੱਜ ਆਪਣੇ ਬਚਨ ਅਨੁਸਾਰ ਤੁਹਾਨੂੰ ਆਪਣੀ ਨਿੱਜ-ਪਰਜਾ ਕਰ ਕੇ ਮੰਨਿਆ ਹੈ ਕਿ ਤੁਸੀਂ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ,