Deuteronomy 26:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੁਹਾਨੂੰ ਆਪਣੀਆਂ ਸਾਜੀਆਂ ਹੋਈਆਂ ਸਮੂਹ ਕੌਮਾਂ ਵਿੱਚੋਂ ਸਭ ਤੋਂ ਮਹਾਨ ਬਣਾਵੇਗਾ। ਉਹ ਤੁਹਾਨੂੰ ਇੱਜ਼ਤ, ਸ਼ੁਹਰਤ ਅਤੇ ਮਹਾਨਤਾ ਬਖਸ਼ੇਗਾ। ਅਤੇ ਤੁਸੀਂ ਉਸ ਦੇ ਖਾਸ ਲੋਕ ਹੋਵੋਂਗੇ, ਜਿਵੇਂ ਕਿ ਉਸ ਨੇ ਇਕਰਾਰ ਕੀਤਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਉਹ ਤੁਹਾਨੂੰ ਸਾਰੀਆਂ ਕੌਮਾਂ ਨਾਲ ਜਿਨ੍ਹਾਂ ਨੂੰ ਉਸ ਨੇ ਬਣਾਇਆ ਸੀ ਉਸਤਤ, ਨਾਉਂ ਅਤੇ ਪਤ ਵਿੱਚ ਉੱਚਾ ਕਰੇ ਅਤੇ ਜਿਵੇਂ ਉਸ ਨੇ ਬਚਨ ਕੀਤਾ ਸੀ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਵਿੱਤ੍ਰ ਪਰਜਾ ਹੋਵੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਹ ਤੁਹਾਨੂੰ ਉਨ੍ਹਾਂ ਸਾਰੀਆਂ ਕੌਮਾਂ ਨਾਲੋਂ, ਜਿਨ੍ਹਾਂ ਨੂੰ ਉਸ ਨੇ ਬਣਾਇਆ ਹੈ, ਵੱਧ ਉਸਤਤ, ਨਾਮ ਅਤੇ ਸਨਮਾਨ ਵਿੱਚ ਉੱਚਾ ਕਰੇ ਅਤੇ ਜਿਵੇਂ ਉਸ ਨੇ ਬਚਨ ਦਿੱਤਾ ਸੀ, ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਵਿੱਤਰ ਪਰਜਾ ਹੋਵੋ।