Deuteronomy 26:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਜਾਜਕ ਤੁਹਾਡੇ ਪਾਸੋਂ ਟੋਕਰੀ ਲੈ ਲਵੇਗਾ। ਉਹ ਇਸ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਜਗਵੇਦੀ ਦੇ ਸਾਹਮਣੇ ਰੱਖ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਾਜਕ ਉਸ ਟੋਕਰੀ ਨੂੰ ਤੇਰੇ ਹੱਥੋਂ ਲੈ ਕੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਜਗਵੇਦੀ ਦੇ ਅੱਗੇ ਰੱਖੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਾਜਕ ਉਸ ਟੋਕਰੀ ਨੂੰ ਤੇਰੇ ਹੱਥੋਂ ਲੈ ਕੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਜਗਵੇਦੀ ਦੇ ਅੱਗੇ ਰੱਖ ਦੇਵੇ।