Deuteronomy 26:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉੱਥੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਇਹ ਆਖੋਂਗੇ: ‘ਮੇਰਾ ਪੁਰਖਾ ਇੱਕ ਖਾਨਾਬਦੋਸ਼ ਅਰਾਮੀ ਸੀ। ਉਹ ਮਿਸਰ ਵਿੱਚ ਗਿਆ ਅਤੇ ਉੱਥੇ ਰਹਿ ਪਿਆ। ਜਦੋਂ ਉਹ ਉੱਥੇ ਗਿਆ ਸੀ ਤਾਂ ਉਸ ਦਾ ਪਰਿਵਾਰ ਛੋਟਾ ਸੀ। ਪਰ ਮਿਸਰ ਵਿੱਚ ਉਹ ਇੱਕ ਮਹਾਨ ਕੌਮ ਬਣ ਗਿਆ-ਬਹੁਤ ਸਾਰੇ ਲੋਕਾਂ ਦੀ ਤਾਕਤਵਰ ਕੌਮ
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੂੰ ਉੱਤਰ ਦੇ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਖੀਂ, ਮੇਰਾ ਪਿਤਾ ਨਾਸ ਹੋਣ ਵਾਲਾ ਅਰਾਮੀ ਸੀ ਅਤੇ ਭਾਵੇਂ ਓਹ ਥੋੜੇ ਜੇਹੇ ਹੀ ਸਨ ਅਤੇ ਉਹ ਮਿਸਰ ਵਿੱਚ ਜਾ ਕੇ ਉੱਥੇ ਟਿੱਕਿਆ ਤਾਂ ਉੱਥੇ ਉਹ ਇੱਕ ਵੱਡੀ ਬਲਵੰਤ ਅਤੇ ਬਹੁਤ ਸਾਰੀ ਕੌਮ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤੂੰ ਉੱਤਰ ਦੇ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਖੀਂ, “ਮੇਰਾ ਪਿਤਾ ਇੱਕ ਅਰਾਮੀ ਮਨੁੱਖ ਸੀ ਜੋ ਮਰਨ ਵਾਲਾ ਸੀ, ਉਹ ਥੋੜ੍ਹੇ ਜਿਹੇ ਹੀ ਸਨ ਅਤੇ ਉਹ ਮਿਸਰ ਵਿੱਚ ਜਾ ਕੇ ਉੱਥੇ ਟਿਕਿਆ ਅਤੇ ਉੱਥੇ ਉਹ ਇੱਕ ਵੱਡੀ, ਬਲਵੰਤ ਅਤੇ ਬਹੁਤ ਸਾਰੇ ਲੋਕਾਂ ਨਾਲ ਭਰੀ ਹੋਏ ਕੌਮ ਬਣ ਗਿਆ।