Deuteronomy 26:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਸਰੀਆਂ ਨੇ ਸਾਡੇ ਨਾਲ ਬੁਰਾ ਵਿਹਾਰ ਕੀਤਾ। ਉਨ੍ਹਾਂ ਨੇ ਸਾਨੂੰ ਗੁਲਾਮ ਬਣਾਇਆ। ਉਨ੍ਹਾਂ ਨੇ ਸਾਨੂੰ ਦੁੱਖ ਦਿੱਤੇ ਅਤੇ ਸਾਡੇ ਕੋਲੋਂ ਬਹੁਤ ਮੁਸ਼ੱਕਤ ਕਰਵਾਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮਿਸਰ ਸਾਡੇ ਨਾਲ ਬੁਰਾ ਵਰਤਾਓ ਕਰਨ ਅਤੇ ਸਾਨੂੰ ਦੁਖ ਦੇਣ ਲੱਗ ਪਏ ਅਤੇ ਸਾਡੇ ਉੱਤੇ ਕਰੜੀ ਟਹਿਲ ਸੇਵਾ ਲਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮਿਸਰੀਆਂ ਨੇ ਸਾਡੇ ਨਾਲ ਬੁਰਾ ਵਰਤਾਉ ਕੀਤਾ ਅਤੇ ਸਾਨੂੰ ਦੁੱਖ ਦੇਣ ਲੱਗ ਪਏ ਅਤੇ ਸਾਡੇ ਤੋਂ ਸਖ਼ਤ ਟਹਿਲ ਸੇਵਾ ਕਰਵਾਈ।