Deuteronomy 26:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਸੀਂ ਯਹੋਵਾਹ, ਸਾਡੇ ਪੁਰਖਿਆਂ ਦੇ ਪਰਮੇਸ਼ੁਰ ਅੱਗੇ ਪੁਕਾਰ ਕੀਤੀ ਅਤੇ ਉਨ੍ਹਾਂ ਵਿਰੁੱਧ ਸ਼ਿਕਾਇਤ ਕੀਤੀ। ਯਹੋਵਾਹ ਨੇ ਸਾਡੀ ਗੱਲ ਸੁਣੀ, ਸਾਡੀਆਂ ਸਮੱਸਿਆਵਾਂ, ਸਾਡੀ ਸਖ਼ਤ ਮਿਹਨਤ ਅਤੇ ਸਾਡੀਆਂ ਮੁਸੀਬਤਾਂ ਵੇਖ ਲਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਸਾਂ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਸਾਡੀ ਸੁਣੀ ਅਤੇ ਸਾਡੇ ਕਸ਼ਟ, ਸਾਡੇ ਦੁੱਖ ਅਤੇ ਸਾਡੇ ਉੱਤੇ ਦਾ ਦਬਕਾ ਵੇਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਸੀਂ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਸਾਡੀ ਸੁਣੀ ਅਤੇ ਸਾਡੇ ਕਸ਼ਟ, ਸਾਡੇ ਦੁੱਖ ਅਤੇ ਸਾਡੇ ਉੱਤੇ ਹੋਣ ਵਾਲਾ ਜ਼ੁਲਮ ਵੇਖਿਆ,