Deuteronomy 26:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਉਹ ਸਾਨੂੰ ਇਸ ਥਾਂ ਉੱਤੇ ਲੈ ਆਇਆ। ਉਸ ਨੇ ਸਾਨੂੰ ਇਹ ਧਰਤੀ ਦੇ ਦਿੱਤੀ-ਬਹੁਤ ਸਾਰੀਆਂ ਨਿਆਮਤਾ ਨਾਲ ਭਰੀ ਹੋਈ ਧਰਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਨੂੰ ਏਸ ਅਸਥਾਨ ਵਿੱਚ ਲਿਆਂਦਾ ਅਤੇ ਸਾਨੂੰ ਏਹ ਧਰਤੀ ਦਿੱਤੀ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਨੂੰ ਇਸ ਸਥਾਨ ਵਿੱਚ ਪਹੁੰਚਾਇਆ ਅਤੇ ਸਾਨੂੰ ਇਹ ਦੇਸ਼ ਦਿੱਤਾ ਹੈ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।