Deuteronomy 27:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਤੁਸੀਂ ਯਰਦਨ ਨਦੀ ਪਾਰ ਕਰ ਜਾਉ, ਇਹ ਪਰਿਵਾਰ-ਸਮੂਹ ਗਰਿੱਜ਼ੀਮ ਪਰਬਤ ਉੱਤੇ ਖਲੋ ਕੇ ਲੋਕਾਂ ਨੂੰ ਅਸੀਸਾ ਪੜ੍ਹ ਕੇ ਸੁਣਾਉਣਗੇ: ਸਿਮਿਓਨ, ਲੇਵੀ, ਯਹੂਦਾਹ, ਯਿੱਸਾਕਾਰ, ਯੂਸੁਫ਼ ਅਤੇ ਬਿਨਯਾਮੀਨ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਜਦ ਤੁਸੀਂ ਯਰਦਨ ਪਾਰ ਲੰਘ ਗਏ ਹੋਵੋ ਏਹ ਗਿਰੱਜ਼ੀਮ ਪਹਾੜ ਉੱਤੇ ਖੜੇ ਹੋ ਕੇ ਪਰਜਾ ਨੂੰ ਅਸੀਸ ਦੇਣ ਅਰਥਾਤ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਯੂਸੁਫ਼ ਅਤੇ ਬਿਨਯਾਮੀਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਸੀਂ ਯਰਦਨ ਨਦੀ ਪਾਰ ਲੰਘ ਜਾਓਗੇ ਤਦ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਯੂਸੁਫ਼ ਅਤੇ ਬਿਨਯਾਮੀਨ, ਇਹ ਗਰਿੱਜ਼ੀਮ ਪਰਬਤ ਉੱਤੇ ਖੜ੍ਹੇ ਹੋ ਕੇ ਪਰਜਾ ਨੂੰ ਅਸੀਸ ਦੇਣ,