Deuteronomy 27:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਇਹ ਪਰਿਵਾਰ-ਸਮੂਹ ਏਬਾਲ ਪਰਬਤ ਉੱਤੇ ਖਲੋਕੇ ਸਰਾਪ ਪੜ੍ਹਨਗੇ: ਰਊਬੇਨ, ਗਾਦ, ਆਸ਼ੇਰ, ਜ਼ਬੁਲੂਨ, ਦਾਨ ਅਤੇ ਨਫ਼ਤਾਲੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਏਬਾਲ ਪਹਾੜ ਉੱਤੇ ਸਰਾਪ ਲਈ ਖੜੇ ਹੋਣ ਰਊਬੇਨ, ਗਾਦ, ਆਸ਼ੇਰ ਜ਼ਬੂਲੁਨ, ਦਾਨ ਅਤੇ ਨਫ਼ਤਾਲੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰਊਬੇਨ, ਗਾਦ, ਆਸ਼ੇਰ ਜ਼ਬੂਲੁਨ, ਦਾਨ ਅਤੇ ਨਫ਼ਤਾਲੀ ਇਹ ਏਬਾਲ ਪਰਬਤ ਉੱਤੇ ਸਰਾਪ ਲਈ ਖੜ੍ਹੇ ਹੋਣ।