Deuteronomy 27:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਲੇਵੀ ਇਸਰਾਏਲ ਦੇ ਸਮੂਹ ਲੋਕਾਂ ਨੂੰ ਉੱਚੀ ਆਵਾਜ਼ ਵਿੱਚ ਆਖਣਗੇ:
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੇਵੀ ਉੱਤਰ ਦੇ ਕੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਉੱਚੀ ਅਵਾਜ਼ ਨਾਲ ਆਖਣ,–
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੇਵੀ ਉੱਤਰ ਦੇ ਕੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਉੱਚੀ ਅਵਾਜ਼ ਨਾਲ ਆਖਣ,